17/05/2026
ਪੰਜਾਬ ਸਰਕਾਰ ਵੱਲੋਂ ਪਾਸ ਕੀਤੀ ਗਈ ਕਾਨੂੰਨੀ ਸੋਧ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਵਿੱਚੋਂ ਸਿੱਖ ਭਾਵਨਾਵਾਂ ਅਨੁਸਾਰ ਇਤਰਾਜ਼ਯੋਗ ਮੱਦਾਂ ਨੂੰ ਹਟਾਉਣ ਸਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਮਾਲਵਾ ਖੇਤਰ ਦੇ ਗ੍ਰੰਥੀ, ਪਾਠੀ, ਪ੍ਰਚਾਰਕ ਸਿੰਘਾਂ ਦੀ ਵਿਸ਼ੇਸ਼ ਇਕੱਤਰਤਾ ਹੋਈ। ਇਸ ਦੌਰਾਨ ਭਰਵੀਂ ਗਿਣਤੀ ਵਿੱਚ ਸਿੰਘਾਂ ਨੇ ਸ਼ਮੂਲੀਅਤ ਕਰਕੇ ਸਰਕਾਰ ਵੱਲੋਂ ਕੀਤੀ ਕਾਨੂੰਨੀ ਸੋਧ ਦੇ ਵਿਰੁੱਧ ਆਪਣਾ ਰੋਸ ਪ੍ਰਗਟਾਇਆ ਅਤੇ ਦੀਰਘ ਵਿਚਾਰਾਂ ਹੋਈਆਂ। ਪ੍ਰਮੁੱਖ ਸ਼ਖ਼ਸੀਅਤਾਂ ਨੇ ਆਪਣੇ ਵਿਚਾਰ ਸੰਗਤ ਨਾਲ ਸਾਂਝੇ ਕੀਤੇ।
ਜਥੇਦਾਰ ਨਾਥ ਸਿੰਘ“ਹਮੀਦੀ”
ਕੌਮੀ ਸੰਯੁਕਤ ਸਕੱਤਰ
ਹਲਕਾ ਇੰਚਾਰਜ
ਸ਼੍ਰੋਮਣੀ ਅਕਾਲੀ ਦਲ
ਮਹਿਲ ਕਲਾਂ
Kulwant Singh Jagdeਸਰਦਾਰ ਹਰਮਨਪ੍ਰੀਤ ਸਿੰਘ ਹਮੀਦੀShiromani Akali DalSingh MahinderSatnam Singh RahiHarpinder RandhawaAjitpal Singh Dhaliwalਜਥੇਦਾਰ ਨਾਥ ਸਿੰਘ ਹਮੀਦੀ