Gurudwara sri guru singh sabha model town pathankot

Gurudwara sri guru singh sabha model town pathankot Contact information, map and directions, contact form, opening hours, services, ratings, photos, videos and announcements from Gurudwara sri guru singh sabha model town pathankot, Art, Pathankot.

05/10/2023
ਗੁਰੂ ਰੂਪ ਸਾਧ ਸੰਗਤ ਜੀਓ ਆਪ ਜੀ ਨੂੰ ਨਿਮਰਤਾ ਸਹਿਤ ਬੇਨਤੀ ਹੈ ਕੀ ਗੁਰੂਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ 4ਸਾਹਿਬਜ਼ਾਦਿਆਂ ਦੀ ਸ਼...
22/12/2022

ਗੁਰੂ ਰੂਪ ਸਾਧ ਸੰਗਤ ਜੀਓ ਆਪ ਜੀ ਨੂੰ ਨਿਮਰਤਾ ਸਹਿਤ ਬੇਨਤੀ ਹੈ ਕੀ ਗੁਰੂਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ 4ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਦਰਬਾਰ ਮਿਤੀ 24.12.22ਦਿਨ ਸ਼ਨੀਵਾਰ ਰਾਤ 6.30ਤੋ 9ਵਜੇ ਤਕ ਕਰਵਾਇਆ ਜਾ ਰਿਹਾ ਹੈ ਇਸ ਵਿਚ ਗਿਆਨੀ ਰਛਪਾਲ ਸਿੰਘ ਜੀ ਹੈਡ ਗ੍ਰੰਥੀ ਗੁਰਦੁਆਰਾ ਮਾਡਲ ਟਾਊਨ ਭਾਈ ਗੁਰਇਕਬਾਲ ਸਿੰਘ ਹਜ਼ੂਰੀ ਰਾਗੀ ਜਥਾ ਗੁਰੁਦਵਾਰਾ ਮਾਡਲ ਟਾਊਨ ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ

06/11/2022

ਧੰਨ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧ ਵਿੱਚ ਨਗਰ ਕੀਰਤਨ ਵਿੱਚ ਪੰਜਾਬ ਪੁਲਿਸ ਪਠਾਨਕੋਟ ਵਲੋਂ ਸਲਾਮੀ ਦਿੱਤੀ ਗਈ ॥ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਉਨ ਪਠਾਨਕੋਟ ਵਲੋਂ ਪੰਜਾਬ ਪੁਲਿਸ ਪਠਾਨਕੋਟ ਦਾ ਧੰਨਵਾਦ ॥

ਗੁਰੂ ਰੂਪ ਸਾਧ ਸੰਗਤ ਜੀਓ ਆਪ ਜੀ ਨੂੰ ਬੇਨਤੀ ਹੈ ਕਿ ਗੁਰੂਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਬਾਬਾ ਸ਼੍ਰੀ ਚੰਦ ਜੀ ਵੈਲਫੇਅਰ ਸੁਸਾਇ...
15/10/2022

ਗੁਰੂ ਰੂਪ ਸਾਧ ਸੰਗਤ ਜੀਓ ਆਪ ਜੀ ਨੂੰ ਬੇਨਤੀ ਹੈ ਕਿ ਗੁਰੂਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਬਾਬਾ ਸ਼੍ਰੀ ਚੰਦ ਜੀ ਵੈਲਫੇਅਰ ਸੁਸਾਇਟੀ ਵੱਲੋਂ ਮਿੱਤੀ 29ਅਕਤੂਬਰ ਨੂੰ ਸ਼ਾਮ 6ਵਜੇ ਤੋਂ ਰਾਤ 10ਵਜੇ ਤਕ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਗਿਆਨੀ ਰਛਪਾਲ ਸਿੰਘ ਜੀ ਹੈਡ ਗ੍ਰੰਥੀ ਗੁਰਦੁਆਰਾ ਸਾਹਿਬ ਮਾਡਲ ਟਾਊਨ ਗਿਆਨੀ ਸੁਖਰਾਜ ਸਿੰਘ ਜੀ ਹੈਡ ਗ੍ਰੰਥੀ ਗੁਰਦੁਆਰਾ ਬਾਰਠ ਸਾਹਿਬ ਜੀ ਭਾਈ ਕਮਲ ਦੀਪ ਸਿੰਘ ਜੀ ਚੰਬੇ ਵਾਲੇ ਭਾਈ ਕਾਰਜ ਸਿੰਘ ਜੀ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਭਾਈ ਮਨਜੀਤ ਸਿੰਘ ਜੀ ਸ਼ਾਂਤ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕਰਨਗੇ ਇਸੇ ਤਰ੍ਹਾ ਹੈ ਮਿੱਟੀ 1.11.2022ਦਿਨ ਮੰਗਲਵਾਰ ਨੂੰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਨੰਤ ਵੀਰ ਸਿੰਘ ਜੀ LA ਵਾਲੇ ਆਪ ਪਠਾਨਕੋਟ ਦੀਆਂ ਸੰਗਤਾਂ ਦੇ ਦਰਸ਼ਨ ਕਰਨ ਲਈ ਪਹੁੰਚ ਰਹੇ ਹਨ ਸਮਾਗਮ ਠੀਕ 6.30ਵਜੇ ਆਰੰਭ ਕੀਤਾ ਜਾਵੇਗਾ ਜਿੰਨਾ ਦੀ ਸਮਾਪਤੀ 10ਵਜੇ ਦੇ ਕਰੀਬ ਹੋਵੇਗੀ ਮੇਰੀ ਸਮੂਹ ਇਲਾਕਾ ਨਿਵਾਸੀਆਂ ਨੂੰ ਬੇਨਤੀ ਹੈ ਕੀ ਇੰਨਾ ਦੋਨਾਂ ਸਮਾਗਮਾਂ ਵਿਚ ਆਪ ਵੱਧ ਚੜ ਕੇ ਹਾਜਰੀਆਂ ਭਰੋ ਜੀ

ਗੁਰੂ ਰੂਪ ਸਾਧ ਸੰਗਤ ਜੀਓ ਗੁਰੂਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 2ਰੋਜਾ ਮਹਾਨ ਕੀਰਤਨ ਦਰ...
25/09/2022

ਗੁਰੂ ਰੂਪ ਸਾਧ ਸੰਗਤ ਜੀਓ ਗੁਰੂਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 2ਰੋਜਾ ਮਹਾਨ ਕੀਰਤਨ ਦਰਬਾਰ ਦੇ ਪਹਿਲੇ ਦਿਨ 24ਸਿਤੰਬਰ ਦਿਨ ਸ਼ਨੀਵਾਰ ਨੂੰ ਪੰਥ ਦੇ ਮਹਾਨ ਵਿਦਵਾਨ ਗਿਆਨੀ ਸਰਬਜੀਤ ਸਿੰਘ ਜੀ ਅਤੇ ਕਮਲਜੀਤ ਸਿੰਘ ਜੀ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਜਥਿਆਂ ਵੱਲੋਂ ਸੰਗਤਾਂ ਨੂੰ ਕੀਰਤਨ ਅਤੇ ਕਥਾ ਵਿਚਾਰਾਂ ਨਾਲ ਨਿਹਾਲ ਕੀਤਾ ਗਿਆ.ਅੱਜ ਸ਼ਾਮ ਨੂੰ ਮਿਤੀ 25 ਸਿਤੰਬਰ ਦਿਨ ਐਤਵਾਰ ਨੂੰ ਰਾਤ ਦੇ ਦੀਵਾਨ ਸਜਣਗੇ ਜਿੰਨਾ ਵਿਚ ਭਾਈ ਸੁਰਿੰਦਰ ਸਿੰਘ ਨਛੱਤਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅਤੇ ਭਾਈ ਕੁਲਦੀਪ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ

27/06/2022

Address

Pathankot

Website

Alerts

Be the first to know and let us send you an email when Gurudwara sri guru singh sabha model town pathankot posts news and promotions. Your email address will not be used for any other purpose, and you can unsubscribe at any time.

Share

Category