06/01/2026
ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰਦੁਆਰਾ ਸਾਹਿਬ ਭੁੰਨਰਹੇੜੀ ਤੋਂ ਕੱਲ 7 ਜਨਵਰੀ ਦਿਨ ਬੁੱਧਵਾਰ ਨੂੰ ਸਜਾਇਆ ਜਾ ਰਿਹਾ ਹੈ। ਸੋ ਸਮੁੱਚੀ ਇਲਾਕੇ ਦੀਆਂ ਸਮੁੱਚੀਆਂ ਗੁਰਦੁਆਰਾ ਕਮੇਟੀਆਂ,ਪਿੰਡ ਵਾਸੀਆਂ ਤੇ ਸੰਗਤਾਂ ਨੂੰ ਬੇਨਤੀ ਹੈ ਕਿ ਇਸ ਮਹਾਨ ਨਗਰ ਕੀਰਤਨ ਵਿੱਚ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ।