Sargungill

Sargungill ਰੋਜ਼ਾਨਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਸ਼੍ਰੀ ਹੁਕਮਨਾਮਾ ਸਾਹਿਬ ਸੁਣ ਲਈ ਪੇਜ਼ ਨੂੰ ਫੋਲੋ ਕਰੋਂ ਸੰਗਤ ਜੀ
🙏 ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ 🙇🙏

ਸਫਲਤਾ ਹੀ ਮਿਹਨਤ ਦੀ ਕੂੰਜੀ ਹੈ        ゚
05/08/2026

ਸਫਲਤਾ ਹੀ ਮਿਹਨਤ ਦੀ ਕੂੰਜੀ ਹੈ

✍️ *ਅੱਜ ਦਾ ਵਿਚਾਰ*✍️     °°°°°°°°°°°°°°*ਜ਼ਿੰਦਗੀ ਵਿੱਚ ਉਨ੍ਹਾਂ ਸੁਪਨਿਆਂ ਦਾ ਕੋਈ ਮਹੱਤਵ ਨਹੀਂ ਜਿੰਨਾ ਨੂੰ ਪੂਰੇ ਕਰਨ ਲਈ ਆਪਣਿਆਂ ਨਾਲ ਧੋ...
04/08/2026

✍️ *ਅੱਜ ਦਾ ਵਿਚਾਰ*✍️
°°°°°°°°°°°°°°
*ਜ਼ਿੰਦਗੀ ਵਿੱਚ ਉਨ੍ਹਾਂ ਸੁਪਨਿਆਂ ਦਾ ਕੋਈ ਮਹੱਤਵ ਨਹੀਂ ਜਿੰਨਾ ਨੂੰ ਪੂਰੇ ਕਰਨ ਲਈ ਆਪਣਿਆਂ ਨਾਲ ਧੋਖਾ ਕਰਨਾ ਪਵੇ।

03/08/2026

Satnam Shri waheguru ji
Satnam Shri waheguru ji

*ਅੱਜ ਦਾ ਵਿਚਾਰ*×××××××××××*ਬੁਰਾਈ ਲੱਭਣ ਦਾ ਸ਼ੋਂਕ ਹੈ ਤਾਂ ਸ਼ੀਸ਼ਾ ਖ੍ਰੀਦੋ। ਦੂਰਬੀਨ ਨਹੀਂ।*     ゚
31/07/2026

*ਅੱਜ ਦਾ ਵਿਚਾਰ*
×××××××××××
*ਬੁਰਾਈ ਲੱਭਣ ਦਾ ਸ਼ੋਂਕ ਹੈ ਤਾਂ ਸ਼ੀਸ਼ਾ ਖ੍ਰੀਦੋ। ਦੂਰਬੀਨ ਨਹੀਂ।*

ਮੋਰਾਂ ਨੇ ਕਦੇ ਸੱਪ ਨਹੀਂ ਛੱਡਿਆ .......     ゚
29/07/2026

ਮੋਰਾਂ ਨੇ ਕਦੇ ਸੱਪ ਨਹੀਂ ਛੱਡਿਆ .......

🙏🙏  ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ  🙏🙏
28/07/2026

🙏🙏 ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ 🙏🙏

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ      ゚
27/07/2026

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ

*┈┉┅━❀꧁ੴ꧂❀━┅┉┈**ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ**ਮੇਹਰ ਕਰਨਾ ਬਾਬਾ ਜੀ ਸਾਰੀ ਸੰਗਤ ਤੇ**┈┉┅━❀꧁ੴ꧂❀━┅┉*       ゚
27/07/2026

*┈┉┅━❀꧁ੴ꧂❀━┅┉┈*
*ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ*
*ਮੇਹਰ ਕਰਨਾ ਬਾਬਾ ਜੀ ਸਾਰੀ ਸੰਗਤ ਤੇ*
*┈┉┅━❀꧁ੴ꧂❀━┅┉*

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ...
26/07/2026

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: *੧੧ ਸਾਵਣ* (ਸੰਮਤ ੫੫੮ ਨਾਨਕਸ਼ਾਹੀ)
🌺🌹📖 *"ਅੰਗ (ANG) - ੭੧੯ (719)"*🌹🌺

*ਬੈਰਾੜੀ ਮਹਲਾ ੪ ॥*
*ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥*

*ਪਦਅਰਥ: ਗਾਵੈ = ਗਾਂਦਾ ਰਹਿੰਦਾ ਹੈ। ਕੀ = ਦੀ। ਗੁਨੁ = ਸੁਭਾਉ।੧।ਰਹਾਉ। ਆਪੇ = ਆਪ ਹੀ। ਬੋਲਿ = ਬੋਲ ਕੇ। ਬੋਲਿ ਬੁਲਾਵੈ = (ਆਪ ਹੀ ਹਰੇਕ ਜੀਵ ਵਿਚ) ਬੋਲਣਾ ਹੈ ਆਪ ਹੀ ਜੀਵਾਂ ਨੂੰ ਬੋਲਣ ਦੀ ਪ੍ਰੇਰਨਾ ਕਰਦਾ ਹੈ।੧। ਪੰਚ ਤਤੁ = ਜਲ, ਅਗਨੀ, ਪ੍ਰਿਥਵੀ, ਵਾਯੂ, ਆਕਾਸ਼। ਪੰਚ ਧਾਤੂ = ਜਲ ਵਿਚ ਰਸ, ਅਗਨੀ ਵਿਚ ਰੂਪ, ਪ੍ਰਿਥਵੀ ਵਿਚ ਗੰਧ, ਵਾਯੂ ਵਿਚ ਸਪਰਸ਼, ਆਕਾਸ਼ ਵਿਚ ਸ਼ਬਦ। ਝਗਰੁ = ਖਿੱਚੋਤਾਣ। ਚੁਕਾਵੈ = ਮੁਕਾਂਦਾ ਹੈ।੨।*

*ਅਰਥ: ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ ਜੀ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥*

ਗੁਰੂ ਰੁਪ ਸਾਧ ਸਂਗਤ ਜਿਓ
ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ
🌟✨🌟✨🌟✨🌟✨🌟✨🌟
ੴ ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa
Waheguru Ji Ki Fateh Ji ੴ

*✍️ਅੱਜ ਦਾ ਵਿਚਾਰ✍️*    *ਗੁੱਸਾ,ਸ਼ੱਕ ਅਤੇ ਪ੍ਰਵਾਹ ਉਹੀ ਇਨਸਾਨ ਕਰਦਾ ਹੈ ਜੋਂ ਤੁਹਾਨੂੰ ਆਪਣੇ ਤੋਂ ਵੱਧ ਪਿਆਰ ਕਰਦਾ ਹੈ,ਨਹੀਂ ਤਾਂ ਇਸ ਦੁਨੀਆਂ ...
25/07/2026

*✍️ਅੱਜ ਦਾ ਵਿਚਾਰ✍️*

*ਗੁੱਸਾ,ਸ਼ੱਕ ਅਤੇ ਪ੍ਰਵਾਹ ਉਹੀ ਇਨਸਾਨ ਕਰਦਾ ਹੈ ਜੋਂ ਤੁਹਾਨੂੰ ਆਪਣੇ ਤੋਂ ਵੱਧ ਪਿਆਰ ਕਰਦਾ ਹੈ,ਨਹੀਂ ਤਾਂ ਇਸ ਦੁਨੀਆਂ ਵਿੱਚ ਕਿਸੇ ਨੂੰ ਕਿਸੇ ਨਾਲ ਕੋਈ ਮਤਲਬ ਨਹੀਂ ਹੁੰਦਾ!

Address

Tarn Taran

Website

Alerts

Be the first to know and let us send you an email when Sargungill posts news and promotions. Your email address will not be used for any other purpose, and you can unsubscribe at any time.

Shortcuts

Share

Category